Bible Language

Ezekiel 34:6 (NCV) New Century Version

Versions

PAV   ਮੇਰੀਆਂ ਭੇਡਾਂ ਸਾਰੇ ਪਰਬਤਾਂ ਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿਲਰ ਪੁਲਰ ਗਈਆਂ ਅਤੇ ਕਿਸੇ ਨੇ ਨਾ ਉਨ੍ਹਾਂ ਨੂੰ ਢੂੰਡਿਆ, ਨਾ ਉਨ੍ਹਾਂ ਦੀ ਭਾਲ ਕੀਤੀ
IRVPA   ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।