Bible Language

Ezekiel 47:19 (NCV) New Century Version

Versions

PAV   ਅਤੇ ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹ ਹੈ, ਅਰਥਾਤ ਤਾਮਰ ਤੋਂ ਮਰੀਬੋਥ-ਕਾਦੇਸ ਦੇ ਪਾਣੀ ਤੀਕ ਦੱਖਣੀ ਦਿਸ਼ਾ ਇਹੀ ਹੈ
IRVPA   ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹੀ ਹੈ, ਅਰਥਾਤ ਤਾਮਾਰ ਤੋਂ ਮਰੀਬੋਥ-ਕਾਦੇਸ਼ ਦੇ ਪਾਣੀ ਤੱਕ ਅਤੇ ਮਿਸਰ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਦੱਖਣੀ ਦਿਸ਼ਾ ਇਹੀ ਹੈ।