Bible Language

Ezekiel 6:8 (NCV) New Century Version

Versions

PAV   ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝਕੁ ਛੱਡ ਦਿਆਂਗਾ ਅਰਥਾਤ ਓਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ
IRVPA   ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।