Bible Language

Ezekiel 7:16 (NCV) New Century Version

Versions

PAV   ਪਰ ਜਿਹੜੇ ਉਨ੍ਹਾਂ ਵਿੱਚੋਂ ਨੱਠ ਭੱਜ ਜਾਣਗੇ, ਓਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗਰ ਪਰਬਤਾਂ ਉੱਤੇ ਰਹਿਣਗੇ ਅਤੇ ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗਣਾਂ ਦੇ ਕਾਰਨ
IRVPA   ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।