Bible Language

Ezekiel 7:24 (NCV) New Century Version

Versions

PAV   ਸੋ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਓਹ ਉਨ੍ਹਾਂ ਦੇ ਘਰਾਂ ਦੇ ਮਾਲਕ ਬਣਨਗੇ ਅਤੇ ਮੈਂ ਜ਼ੋਰਵਰਾਂ ਦਾ ਘੁਮੰਡ ਮਿਟਾ ਦਿਆਂਗਾ ਅਤੇ ਉਨ੍ਹਾਂ ਦੇ ਪਵਿੱਤ੍ਰ ਅਸਥਾਨ ਭ੍ਰਿਸ਼ਟ ਕੀਤੇ ਜਾਣਗੇ
IRVPA   ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭਰਿਸ਼ਟ ਕੀਤੇ ਜਾਣਗੇ।