Bible Language

Ezekiel 9:8 (NCV) New Century Version

Versions

PAV   ਅਤੇ ਜਦੋਂ ਓਹ ਉਨ੍ਹਾਂ ਨੂੰ ਵੱਢ ਰਹੇ ਸਨ ਅਤੇ ਮੈਂ ਬਚ ਰਿਹਾ ਸਾ ਤਾਂ ਐਉਂ ਹੋਇਆ ਕਿ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਇ! ਹੇ ਪ੍ਰਭੁ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ।ॽ
IRVPA   ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?