Bible Language

Ezra 10:14 (NCV) New Century Version

Versions

PAV   ਹੁਣ ਸਾਰੀ ਸਭਾ ਦੇ ਸਰਦਾਰ ਖਲੋ ਰਹਿਣ ਅਤੇ ਓਹ ਸਾਰੇ ਜਿਹੜੇ ਸਾਡੇ ਸ਼ਹਿਰਾਂ ਵਿੱਚ ਕੁਜਾਤ ਜਨਾਨੀਆਂ ਨੂੰ ਘਰੀਂ ਬਿਠਾਈ ਬੈਠੇ ਹਨ ਠਹਿਰਾਏ ਹੋਏ ਸਮੇਂ ਉੱਤੇ ਆਉਣ ਅਤੇ ਉਨ੍ਹਾਂ ਦੇ ਨਾਲ ਹਰ ਸ਼ਹਿਰ ਦੇ ਬਜ਼ੁਰਗ ਅਰ ਨਿਆਈ ਹੋਣ ਜਿੰਨਾ ਚਿਰ ਤੀਕ ਸਾਡੇ ਪਰਮੇਸ਼ੁਰ ਦਾ ਵੱਡਾ ਕ੍ਰੋਧ ਜੋ ਏਸ ਗੱਲ ਦੇ ਕਾਰਨ ਹੈ ਸਾਥੋਂ ਮੁੜ ਨਾ ਜਾਵੇ
IRVPA   ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।”