Bible Language

Ezra 6:13 (NCV) New Century Version

Versions

PAV   ਤਦ ਦਰਿਆਓਂ ਪਾਰ ਦੇ ਹਾਕਮ ਤਤਨਈ ਤੇ ਸ਼ਥਰ-ਬੋਜ਼ਨਈ ਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਘੱਲੀ ਹੋਈ ਆਗਿਆ ਅਨੁਸਾਰ ਝਬਦੇ ਕੀਤਾ
IRVPA   {ਭਵਨ ਦਾ ਨਿਰਮਾਣ ਪੂਰਾ ਹੋਣਾ} PS ਤਦ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਰਾਜਾ ਦੀ ਭੇਜੀ ਹੋਈ ਆਗਿਆ ਅਨੁਸਾਰ ਫੁਰਤੀ ਨਾਲ ਕੰਮ ਕੀਤਾ।