Bible Language

Ezra 6:5 (NCV) New Century Version

Versions

PAV   ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਹੈਕਲ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਮੋੜ ਦਿੱਤੇ ਜਾਣ ਤੇ ਯਰੂਸ਼ਲਮ ਦੀ ਹੈਕਲ ਵਿੱਚ ਆਪਣੇ ਆਪਣੇ ਥਾਂ ਪਹੁੰਚਾਏ ਜਾਣ ਅਤੇ ਤੂੰ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦੇਈਂ ।।
IRVPA   ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।” PS