Bible Language

Ezra 6:7 (NCV) New Century Version

Versions

PAV   ਪਰਮੇਸ਼ੁਰ ਦੇ ਭਵਨ ਦੇ ਇਸ ਕੰਮ ਵਿੱਚ ਹੱਥ ਨਾ ਅੜਾਓ ਯਹੂਦੀਆਂ ਦੇ ਹਾਕਮ ਤੇਂ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਹ ਦੇ ਥਾਂ ਤੇ ਬਣਾਉਣ ਦਿਓ
IRVPA   ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।