Bible Language

Genesis 13 (NCV) New Century Version

Versions

PAV   ਤਾਂ ਅਬਰਾਮ ਅਰ ਉਹ ਦੀ ਪਤਨੀ ਅਰ ਸਭ ਕੁਝ ਜੋ ਉਹ ਦੇ ਕੋਲ ਸੀ ਅਰ ਲੂਤ ਵੀ ਉਹ ਦੇ ਨਾਲ ਮਿਸਰ ਤੋਂ ਦੱਖਣ ਦੇਸ ਵੱਲ ਉਤਾਹਾਂ ਗਏ
IRVPA   {ਅਬਰਾਮ ਅਤੇ ਲੂਤ ਦੇ ਅਲੱਗ ਹੋਣ ਦਾ ਵਰਣਨ} PS ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।