Bible Language

Genesis 14:23 (NCV) New Century Version

Versions

PAV   ਕਿ ਮੈਂ ਧਾਗੇ ਤੋਂ ਲੈਕੇ ਜੁੱਤੀ ਦੇ ਸੱਲੂ ਤੀਕ ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ
IRVPA   ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।