Bible Language

Genesis 15:2 (NCV) New Century Version

Versions

PAV   ਉਪਰੰਤ ਅਬਰਾਮ ਨੇ ਆਖਿਆ ਹੇ ਯਹੋਵਾਹ ਪ੍ਰਭੁ ਤੂੰ ਮੈਨੂੰ ਕੀ ਦੇਵੇਂਗਾ? ਕਿਉਂਜੋ ਮੈਂ ਔਤ ਜਾਂਦਾ ਹਾਂ ਅਰ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ
IRVPA   ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।