Bible Language

Genesis 16:12 (NCV) New Century Version

Versions

PAV   ਪਰ ਉਹ ਜੰਗਲੀ ਖੋਤੇ ਜਿਹਾ ਆਦਮੀ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ
IRVPA   ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਭਰਾਵਾਂ ਦੇ ਪੂਰਬ ਵੱਲ ਵੱਸੇਗਾ ਵੱਸੇਗਾ।