Bible Language

Genesis 16:6 (NCV) New Century Version

Versions

PAV   ਫੇਰ ਅਬਰਾਮ ਨੇ ਸਰਾਈ ਨੂੰ ਆਖਿਆ, ਵੇਖ ਤੇਰੀ ਗੋਲੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ
IRVPA   ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ।