Versions
PAV ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਮੈਂ ਤੈਨੂੰ ਉਸ ਤੋਂ ਇੱਕ ਪੁੱਤ੍ਰ ਵੀ ਦਿਆਂਗਾ। ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਹ ਕੌਮਾਂ ਦੀ ਮਾਤਾ ਹੋਵੇਗੀ ਅਤੇ ਉੱਮਤਾਂ ਦੇ ਰਾਜੇ ਉਸ ਤੋਂ ਹੋਣਗੇ
IRVPA ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ।