Bible Language

Genesis 18:10 (NCV) New Century Version

Versions

PAV   ਤਾਂ ਓਸ ਨੇ ਆਖਿਆ, ਮੈਂ ਜ਼ਰੂਰ ਬਹਾਰ ਦੀ ਰੁੱਤੇ ਤੇਰੇ ਕੋਲ ਮੁੜ ਆਵਾਂਗਾ ਅਤੇ ਵੇਖ ਸਾਰਾਹ ਤੇਰੀ ਪਤਨੀ ਪੁੱਤ੍ਰ ਜਣੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ ਸੁਣ ਰਹੀ ਸੀ
IRVPA   ਉਹਨਾਂ ਵਿੱਚੋਂ ਇੱਕ ਯਹੋਵਾਹ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।