Bible Language

Genesis 18:19 (NCV) New Century Version

Versions

PAV   ਕਿਉਂਕਿ ਮੈਂ ਉਹ ਨੂੰ ਜਾਣ ਲਿਆ ਹੈ ਤਾਂਜੋ ਉਹ ਆਪਣੇ ਪੁੱਤ੍ਰਾਂ ਨੂੰ ਅਰ ਆਪਣੇ ਘਰਾਣੇ ਨੂੰ ਆਪਣੇ ਪਿੱਛੇ ਆਗਿਆ ਦੇਵੇ ਅਤੇ ਉਹ ਧਰਮ ਅਰ ਨਿਆਉਂ ਕਰਦੇ ਹੋਏ ਯਹੋਵਾਹ ਦੇ ਰਾਹ ਦੀ ਪਾਲਣਾ ਕਰਨ ਅਤੇ ਯਹੋਵਾਹ ਅਬਰਾਹਾਮ ਲਈ ਜੋ ਕੁਝ ਉਹ ਉਸ ਦੇ ਸੰਬੰਧ ਵਿੱਚ ਬੋਲਿਆ ਹੈ ਪੂਰਾ ਕਰੇ
IRVPA   ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।