Bible Language

Genesis 20:8 (NCV) New Century Version

Versions

PAV   ਤਾਂ ਅਬੀਮਲਕ ਸਵੇਰੇ ਹੀ ਉੱਠਿਆ ਅਰ ਆਪਣੇ ਸਾਰੇ ਟਹਿਲੂਆਂ ਨੂੰ ਬੁਲਾਕੇ ਉਨ੍ਹਾਂ ਦੇ ਕੰਨਾਂ ਵਿੱਚ ਏਹ ਸਾਰੀਆਂ ਗੱਲਾਂ ਪਾਈਆਂ ਤਾਂ ਓਹ ਮਨੁੱਖ ਬਹੁਤ ਹੀ ਡਰ ਗਏ
IRVPA   ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ।