Bible Language

Genesis 21:12 (NCV) New Century Version

Versions

PAV   ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਏਹ ਗੱਲ ਏਸ ਮੁੰਡੇ ਅਤੇ ਤੇਰੀ ਗੋੱਲੀ ਦੇ ਵਿੱਖੇ ਤੇਰੀ ਨਿਗਾਹ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਅਵਾਜ਼ ਸੁਣ ਕਿਉਂਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ
IRVPA   ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।