Bible Language

Genesis 21:16 (NCV) New Century Version

Versions

PAV   ਤਾਂ ਆਪ ਸਾਹਮਣੇ ਇੱਕ ਤੀਰ ਦੀ ਮਾਰ ਉੱਤੇ ਦੂਰ ਜਾ ਬੈਠੀ ਕਿਉਂਜੋ ਉਸ ਆਖਿਆ, ਮੈਂ ਬੱਚੇ ਦੀ ਮੌਤ ਨਾ ਦੇਖਾਂ ਸੋ ਉਹ ਸਾਹਮਣੇ ਦੂਰ ਬੈਠਕੇ ਉੱਚੀ ਉੱਚੀ ਰੋਈ
IRVPA   ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।