Bible Language

Genesis 22:7 (NCV) New Century Version

Versions

PAV   ਤਾਂ ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਆਖਿਆ, ਪੁੱਤ੍ਰ ਕੀ ਗੱਲ ਹੈ? ਉਸ ਆਖਿਆ, ਵੇਖ ਅਗਨੀ ਅਰ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?
IRVPA   ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?