Versions
PAV ਅਤੇ ਉਸ ਦੇਸ ਦੇ ਲੋਕਾਂ ਦੇ ਸੁਣਦੇ ਹੋਏ ਅਫਰੋਨ ਨੂੰ ਆਖਿਆ, ਜੇਕਰ ਤੂੰ ਇਸ ਵਿੱਚ ਮੇਰੀ ਸੁਣਦਾ ਹੈਂ ਤਾਂ ਮੈਂ ਉਸ ਖੇਤ ਲਈ ਚਾਂਦੀ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ
IRVPA ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ।