Bible Language

Genesis 24:27 (NCV) New Century Version

Versions

PAV   ਅਰ ਉਸ ਆਖਿਆ, ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਮੇਰੇ ਸਵਾਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਰ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਰ ਮੈਂ ਰਾਹ ਵਿੱਚ ਹੀ ਸਾਂ ਕਿ ਯਹੋਵਾਹ ਨੇ ਮੈਨੂੰ ਮੇਰੇ ਸਵਾਮੀ ਦੇ ਭਰਾਵਾਂ ਦੇ ਘਰ ਦੇ ਰਾਹ ਪਾਇਆ
IRVPA   ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।