Versions
PAV ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਪੁੱਤ੍ਰੀ ਹੈਂ? ਤਾਂ ਉਸ ਆਖਿਆ ਮੈਂ ਬਥੂਏਲ ਦੀ ਧੀ ਹਾਂ ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਣਿਆ. ਤਾਂ ਮੈਂ ਉਸ ਦੇ ਨੱਕ ਵਿੱਚ ਨੱਥ ਅਰ ਹੱਥਾਂ ਵਿੱਚ ਕੜੇ ਪਾ ਦਿੱਤੇ
IRVPA ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।