Bible Language

Genesis 25:16 (NCV) New Century Version

Versions

PAV   ਏਹ ਇਸਮਾਏਲ ਦੇ ਪੁੱਤ੍ਰ ਸਨ ਅਰ ਏਹ ਉਨ੍ਹਾਂ ਦੇ ਨਾਉਂ ਉਨ੍ਹਾਂ ਦੇ ਪਿੰਡਾਂ ਅਰ ਉਨ੍ਹਾਂ ਦੀਆਂ ਗੜ੍ਹੀਆਂ ਦੇ ਅਨੁਸਾਰ ਹਨ ਅਰਥਾਤ ਬਾਰਾਂ ਸਰਦਾਰ ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਸਨ
IRVPA   ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ।