Bible Language

Genesis 27:30 (NCV) New Century Version

Versions

PAV   ਤਾਂ ਐਉਂ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿਕੱਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰੋਂ ਆਇਆ
IRVPA   {ਅਸੀਸ ਦੇ ਲਈ ਏਸਾਓ ਦੀ ਜਾਂਚ} PS ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ।