Bible Language

Genesis 27:31 (NCV) New Century Version

Versions

PAV   ਤਾਂ ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਰ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਭਈ ਮੇਰਾ ਪਿਤਾ ਉੱਠੇ ਅਰ ਆਪਣੇ ਪੁੱਤ੍ਰ ਦੇ ਸ਼ਿਕਾਰ ਤੋਂ ਖਾਵੇ ਅਰ ਤੁਹਾਡਾ ਜੀਉ ਮੈਨੂੰ ਬਰਕਤ ਦੇਵੇ
IRVPA   ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।