Bible Language

Genesis 28:18 (NCV) New Century Version

Versions

PAV   ਯਾਕੂਬ ਸਵੇਰੇ ਉੱਠਿਆ ਅਰ ਉਸ ਪੱਥਰ ਨੂੰ ਲੈਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ ਥੰਮ੍ਹ ਲਈ ਖੜਾ ਕੀਤਾ ਅਰ ਉਸ ਉੱਤੇ ਤੇਲ ਡੋਹਲਿਆ
IRVPA   ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।