Bible Language

Genesis 32:11 (NCV) New Century Version

Versions

PAV   ਤੂੰ ਮੈਨੂੰ ਮੇਰੇ ਭਰਾ ਦੇ ਹੱਥੋਂ ਅਰਥਾਤ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆਕੇ ਮੈਨੂੰ ਅਰ ਮਾਵਾਂ ਨੂੰ ਪੁੱਤ੍ਰਾਂ ਸਣੇ ਨਾ ਮਾਰ ਸੁੱਟੇ
IRVPA   ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।