Bible Language

Genesis 32:16 (NCV) New Century Version

Versions

PAV   ਅਰ ਉਨ੍ਹਾਂ ਦੇ ਵੱਗ ਵੱਖਰੇ ਵੱਖਰੇ ਕਰ ਕੇ ਆਪਣੇ ਟਹਿਲੂਆਂ ਦੇ ਹੱਥ ਦਿੱਤੇ ਅਰ ਆਪਣੇ ਟਹਿਲੂਆਂ ਨੂੰ ਆਖਿਆ ਤੁਸੀਂ ਮੇਰੇ ਅੱਗੇ ਅੱਗੇ ਪਾਰ ਲੰਘ ਜਾਓ ਅਤੇ ਵੱਗਾ ਦੇ ਵਿਚਕਾਰ ਥੋੜ ਥੋੜਾ ਫਾਸਲਾ ਰੱਖੋ
IRVPA   ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।