Bible Language

Genesis 32:17 (NCV) New Century Version

Versions

PAV   ਸਭ ਤੋਂ ਅੱਗੇ ਜਾਣ ਵਾਲੇ ਨੂੰ ਓਸ ਏਹ ਹੁਕਮ ਦਿੱਤਾ ਕਿ ਜਦ ਮੈਨੂੰ ਮੇਰਾ ਭਰਾ ਏਸਾਓ ਮਿਲੇ ਅਰ ਪੁੱਛੇ ਕਿ ਤੂੰ ਕਿਹ ਦਾ ਹੈਂ ਅਰ ਕਿਧਰ ਚੱਲਦਾ ਹੈਂ ਅਰ ਏਹ ਤੇਰੇ ਅਗਲੇ ਕਿਹ ਦੇ ਹਨ?
IRVPA   ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?