Bible Language

Genesis 32:20 (NCV) New Century Version

Versions

PAV   ਅਰ ਆਖਿਓ, ਵੇਖੋ ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ ਹੈ ਕਿਉਂਜੋ ਓਸ ਆਖਿਆ ਕਿ ਏਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ ਜਾਂਦਾ ਹੈ ਓਸ ਦੀਆਂ ਅੱਖਾਂ ਠੰਡੀਆਂ ਕਰਾਂਗਾ ਅਰ ਏਸ ਦੇ ਮਗਰੋਂ ਉਹ ਦਾ ਮੂੰਹ ਵੇਖਾਂਗਾ ਸ਼ਾਇਤ ਉਹ ਮੈਨੂੰ ਕਬੂਲ ਕਰੇ
IRVPA   ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।