Bible Language

Genesis 32:26 (NCV) New Century Version

Versions

PAV   ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ
IRVPA   ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।