Bible Language

Genesis 33:13 (NCV) New Century Version

Versions

PAV   ਪਰ ਉਸ ਨੇ ਉਹ ਨੂੰ ਆਖਿਆ, ਮੇਰਾ ਸਵਾਮੀ ਜਾਣਦਾ ਹੈ ਕਿ ਬਾਲ ਸੋਹਲ ਹਨ ਅਰ ਮੇਰੇ ਕੋਲ ਭੇਡਾਂ ਬੱਕਰੀਆਂ ਅਰ ਗਊਆਂ ਲਵੇਰੀਆਂ ਹਨ ਅਰ ਜੇ ਓਹ ਇੱਕ ਦਿਨ ਵੱਧ ਹੱਕੇ ਜਾਣ ਤਾਂ ਸਾਰੇ ਇੱਜੜ ਮਰ ਜਾਣਗੇ
IRVPA   ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।