Bible Language

Genesis 33:14 (NCV) New Century Version

Versions

PAV   ਮੇਰਾ ਸਵਾਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਰ ਮੈਂ ਹੌਲੀ ਹੌਲੀ ਡੰਗਰਾਂ ਦੀ ਤੋਰ ਜਿਹੜੇ ਮੇਰੇ ਅੱਗੇ ਹਨ ਅਰ ਬਾਲਾਂ ਦੀ ਤੋਰ ਅਨੁਸਾਰ ਆਵਾਂਗਾ ਜਦ ਤੀਕ ਮੈਂ ਆਪਣੇ ਸਵਾਮੀ ਕੋਲ ਸ਼ੇਈਰ ਵਿੱਚ ਨਾ ਪਹੁੰਚਾਂ
IRVPA   ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ।