Bible Language

Genesis 34:23 (NCV) New Century Version

Versions

PAV   ਭਲਾ, ਉਨ੍ਹਾਂ ਦੇ ਗਾਈਆਂ ਬਲਦ ਅਰ ਉਨ੍ਹਾਂ ਦਾ ਮਾਲ ਧਨ ਅਰ ਉਨ੍ਹ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਕੇਵਲ ਉਨ੍ਹਾਂ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ
IRVPA   ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ।