Bible Language

Genesis 34:5 (NCV) New Century Version

Versions

PAV   ਤਾਂ ਯਾਕੂਬ ਨੇ ਸੁਣਿਆ ਕਿ ਉਸ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਪਰ ਉਹ ਦੇ ਪੁੱਤ੍ਰ ਉਹ ਦੇ ਡੰਗਰਾਂ ਨਾਲ ਰੜ ਨੂੰ ਗਏ ਹੋਏ ਸਨ ਸੋ ਯਾਕੂਬ ਓਹਨਾਂ ਦੇ ਆਉਣ ਤੀਕ ਚੁੱਪ ਰਿਹਾ
IRVPA   ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਉਹਨਾਂ ਦੇ ਆਉਣ ਤੱਕ ਚੁੱਪ ਰਿਹਾ।