Bible Language

Genesis 35:10 (NCV) New Century Version

Versions

PAV   ਤਾਂ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਉਂ ਯਾਕੂਬ ਹੈ ਪਰ ਅੱਗੇ ਨੂੰ ਤੇਰਾ ਨਾਉਂ ਯਾਕੂਬ ਨਹੀਂ ਪੁਕਾਰਿਆ ਜਾਵੇਗਾ ਸਗੋਂ ਤੇਰਾ ਨਾਉਂ ਇਸਰਾਏਲ ਹੋਵੇਗਾ ਤਾਂ ਉਸਨੇ ਉਸ ਦਾ ਨਾਉਂ ਇਸਰਾਏਲ ਰੱਖਿਆ
IRVPA   ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ।