Bible Language

Genesis 35:16 (NCV) New Century Version

Versions

PAV   ਤਾਂ ਉਹ ਬੈਤਏਲ ਤੋਂ ਤੁਰ ਪਏ ਅਰ ਜਾਂ ਅਫਰਾਥ ਕੁਝ ਦੂਰ ਰਹਿੰਦਾ ਸੀ ਤਾਂ ਰਾਖੇਲ ਜਣਨ ਲੱਗੀ ਅਰ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ
IRVPA   {ਰਾਖ਼ੇਲ ਦੀ ਮੌਤ} PS ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।