Bible Language

Genesis 36:24 (NCV) New Century Version

Versions

PAV   ਏਹ ਸਿਬਓਨ ਦੇ ਪੁੱਤ੍ਰ ਸਨ ਅੱਯਾਹ ਅਰ ਅਨਾਹ। ਏਹ ਓਹ ਅਨਾਹ ਹੈ ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਖੋਤੇਂ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ
IRVPA   ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।