Bible Language

Genesis 36:6 (NCV) New Century Version

Versions

PAV   ਤਾਂ ਏਸਾਓ ਨੇ ਆਪਣੀਆ ਤੀਵੀਆਂ ਆਪਣੇ ਪੁੱਤ੍ਰ ਧੀਆਂ ਅਰ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ ਆਪਣੇ ਸਾਰੇ ਵੱਗਾਂ ਸਾਰੇ ਡੰਗਰਾਂ ਅਰ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ ਵਿੱਚ ਕਮਾਈ ਸੀ ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ ਵੱਲ ਚੱਲਿਆ ਗਿਆ
IRVPA   ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।