Bible Language

Genesis 42:16 (NCV) New Century Version

Versions

PAV   ਆਪਣੇ ਵਿੱਚੋਂ ਇੱਕ ਨੂੰ ਘੱਲੋ ਅਰ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਏਥੇ ਕੈਦੀ ਹੋਕੇ ਰਹੋ ਤਾਂਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸੌਂਹ ਤੁਸੀਂ ਜ਼ਰੂਰ ਖੋਜੀ ਹੋ
IRVPA   ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।