Bible Language

Genesis 42:7 (NCV) New Century Version

Versions

PAV   ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਰ ਉਨ੍ਹਾਂ ਨੂੰ ਪਛਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਲਈ ਓਪਰਾ ਬਣਾਇਆ ਅਰ ਉਨ੍ਹਾਂ ਨੂੰ ਕਰੜਾਈ ਨਾਲ ਬੋਲਿਆ ਅਰ ਉਨ੍ਹਾਂ ਨੂੰ ਆਖਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਕਨਾਨ ਦੇਸ ਤੋਂ ਅੰਨ ਵਿਹਾਜਣ
IRVPA   ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।