Bible Language

Genesis 42:9 (NCV) New Century Version

Versions

PAV   ਅਤੇ ਯੂਸੁਫ਼ ਨੂੰ ਓਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ ਚੇਤੇ ਆਏ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਖੋਜੀ ਹੋ ਅਰ ਦੇਸ ਦੀ ਦੁਰਦਿਸ਼ਾ ਵੇਖਣ ਆਏ ਹੋ
IRVPA   ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।