Bible Language

Genesis 43:15 (NCV) New Century Version

Versions

PAV   ਤਾਂ ਉਨ੍ਹਾਂ ਮਨੁੱਖਾਂ ਨੇ ਉਹ ਸੁਗਾਤ ਅਰ ਦੁਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲਈ ਅਰ ਬਿਨਯਾਮੀਨ ਨੂੰ ਵੀ ਤਾਂ ਉਹ ਉੱਠ ਕੇ ਮਿਸਰ ਨੂੰ ਉੱਤਰ ਗਏ ਅਰ ਯੂਸੁਫ਼ ਦੇ ਸਨਮੁਖ ਜਾ ਖਲੋਤੇ
IRVPA   ਉਨ੍ਹਾਂ ਮਨੁੱਖਾਂ ਨੇ ਉਹ ਭੇਟ ਅਤੇ ਦੁੱਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲੈ ਕੇ, ਬਿਨਯਾਮੀਨ ਨੂੰ ਵੀ ਆਪਣੇ ਨਾਲ ਲਿਆ ਅਤੇ ਉੱਠ ਕੇ ਮਿਸਰ ਨੂੰ ਚਲੇ ਗਏ ਅਤੇ ਯੂਸੁਫ਼ ਦੇ ਸਾਹਮਣੇ ਹਾਜ਼ਰ ਹੋਏ।