Bible Language

Genesis 43:32 (NCV) New Century Version

Versions

PAV   ਤਾਂ ਉਨ੍ਹਾਂ ਨੇ ਉਹ ਦੇ ਲਈ ਵੱਖਰੀ ਅਰ ਉਨ੍ਹਾਂ ਲਈ ਵੱਖਰੀ ਅਰ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ ਏਸ ਲਈ ਵੱਖਰੀ ਰੋਟੀ ਰੱਖੀ ਕਿ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸੱਕਦੇ ਸਨ ਕਿਉਂਜੋ ਏਹ ਮਿਸਰੀਆਂ ਲਈ ਭਿੱਟ ਸੀ
IRVPA   ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।