Bible Language

Genesis 43:34 (NCV) New Century Version

Versions

PAV   ਤਾਂ ਉਸ ਆਪਣੇ ਅੱਗਿਓਂ ਥਾਲ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਰ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾਂ ਵੱਧ ਸੀ ਸੋ ਉਨ੍ਹਾਂ ਉਹ ਦੇ ਨਾਲ ਪੀਤਾ ਅਰ ਅਨੰਦ ਪਰਸਿੰਨ ਹੋਏ।।
IRVPA   ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ। PE