Bible Language

Genesis 44:20 (NCV) New Century Version

Versions

PAV   ਅਰ ਅਸੀਂ ਆਪਣੇ ਸਵਾਮੀ ਨੂੰ ਆਖਿਆ ਸੀ ਸਾਡਾ ਬਿਰਧ ਪਿਤਾ ਹੈ ਅਰ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤ੍ਰ ਹੈ ਪਰ ਉਸ ਦਾ ਭਰਾ ਮਰ ਗਿਆ ਹੈ ਅਰ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਰ ਉਸਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ
IRVPA   ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।