Bible Language

Genesis 44:4 (NCV) New Century Version

Versions

PAV   ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਰ ਜਦ ਤੂੰ ਉਨ੍ਹਾਂ ਨੂੰ ਜਾ ਲਵੇਂ ਤਾਂ ਉਨ੍ਹਾਂ ਨੂੰ ਆਖੀਂ ਤੁਸੀਂ ਕਿਉਂ ਭਲਿਆਈ ਦੇ ਬਦਲੇ ਬੁਰਿਆਈ ਕੀਤੀ?
IRVPA   ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?